ਲਾਰੈਂਸ ਬਿਸ਼ਨੋਈ 3 ਦਿਨਾਂ ਦੇ ਹੋਰ ਪੁਲਿਸ ਰਿਮਾਂਡ ’ਤੇ
ਹੁਸ਼ਿਆਰਪੁਰ : ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਜੇ.ਐਮ.ਆਈ.ਸੀ. ਗੁਰਸ਼ੇਰ ਸਿੰਘ ਦੀ ਅਦਾਲਤ ’ਚ ਪੇਸ਼ ਕੀਤਾ ਗਿਆ।
ਐਨਕਾਉਂਟਰ ਤੋਂ ਬਾਅਦ DIG ਭੁੱਲਰ ਦਾ ਬਿਆਨ! ਮੂਸੇਵਾਲਾ ਦੀ ਮਾਂ ਦਾ ਗੋਲਡੀ ਬਰਾੜ ਨੂੰ ਜਵਾਬ D5 Channel Punjabi
ਜਿੱਥੇ ਕਿ ਅਦਾਲਤ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 3 ਦਿਨਾਂ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗੈਂਗਸਟਰ ਬਿਸ਼ਨੋਈ ਨੂੰ 2019 ’ਚ ਹੁਸ਼ਿਆਰਪੁਰ ਦੇ ਇਕ ਸ਼ਰਾਬ ਕਾਰੋਬਾਰੀ ਦੇ ਘਰ ਬਾਹਰ ਗੋਲੀਆਂ ਚੱਲਣ ਵਾਲੇ ਮਾਮਲੇ ’ਚ ਲਿਆਂਦਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.