Breaking NewsPunjabTop News

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ, DSP ਗੁਰਸ਼ੇਰ ਸੰਧੂ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ

4739715 capture 4739715 capture 4739715 ttt

ਗ੍ਰਹਿ ਵਿਭਾਗ ਵਲੋਂ ਮੁਅੱਤਲ ਚੱਲ ਰਹੇ DSP ਗੁਰਸ਼ੇਰ ਸਿੰਘ ਸੰਧੂ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨਾਲ ਸੰਬੰਧਿਤ ਮਾਮਲੇ ਵਿਚ ਇਹ ਐਕਸ਼ਨ ਹੋਇਆ ਹੈ। ਸੰਧੂ  ਨੂੰ ਅੱਜ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਗੁਰਸ਼ੇਰ ਸਿੰਘ ਸੰਧੂ ਉੱਤੇ ਦੁਰਵਿਵਹਾਰ, ਲਾਪਰਵਾਹੀ ਅਤੇ ਡਿਊਟੀ ਵਿੱਚ ਅਣਗਹਿਲੀ, ਅਨੁਸ਼ਾਸਨ ਅਤੇ ਆਚਰਣ ਦੀ ਘੋਰ ਉਲੰਘਣਾ ਕਰਕੇ ਪੰਜਾਬ ਪੁਲਿਸ ਦੇ ਅਕਸ਼ ਨੂੰ ਗੰਭੀਰ ਰੂਪ ਵਿੱਚ ਖਰਾਬ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਹੁਕਮ ਅੱਜ ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਜਾਰੀ ਕੀਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button