IndiaTop News

ਲਾਰੈਂਸ ਬਿਸ਼ਨੋਈ ਗੈਂਗ ਨੇ ਬਾਬਾ ਸਿੱਦੀਕੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ।

ਮੁੰਬਈ: ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਮਾਮਲੇ ‘ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਬਾਬਾ ਸਿੱਦੀਕੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਸੂਤਰਾਂ ਦੀ ਮੰਨੀਏ ਤਾਂ ਸੋਸ਼ਲ ਮੀਡੀਆ ਪੋਸਟ ‘ਚ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਗੈਂਗ ਨੇ ਕਿਹਾ ਹੈ ਕਿ ਜੋ ਵੀ ਸਲਮਾਨ ਖਾਨ ਦੀ ਮਦਦ ਕਰੇਗਾ, ਉਹ ਆਪਣਾ ਹਿਸਾਬ-ਕਿਤਾਬ ਰੱਖੇ। ਦਰਅਸਲ ਸ਼ਨੀਵਾਰ ਰਾਤ ਨੂੰ ਐਨਸੀਪੀ ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਮੁਲਜ਼ਮ ਫਰਾਰ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਯੂਪੀ ਅਤੇ ਦੂਜਾ ਹਰਿਆਣਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button