PunjabTop News

ਲਾਰੈਂਸ ਬਿਸ਼ਨੋਈ ਜੇਲ ਇੰਟਰਵਿਊ ਮਾਮਲੇ ‘ਚ ਸੁਣਵਾਈ ਅੱਜ : SIT ਬਾਰੇ ਹਾਈਕੋਰਟ ‘ਚ ਦੇਵੇਗੀ ਪੰਜਾਬ ਪੁਲਸ ਜਾਣਕਾਰੀ

ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਅੱਜ ਮੁੜ ਸੁਣਵਾਈ ਕਰਨ ਜਾ ਰਿਹਾ ਹੈ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਫਆਈਆਰ ਦਰਜ ਕਰਨ ਅਤੇ ਨਵੀਂ ਜਾਂਚ ਕਮੇਟੀ (ਐਸਆਈਟੀ) ਗਠਿਤ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਹੁਕਮਾਂ ਦੇ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button