PunjabTop News

ਲਾਰੰਸ ਬਿਸ਼ਨੋਈ ਗੈਂਗ ਨੇ ਲਈ ਸੁੱਖਾ ਦੁਨੇਕੇ ਦੇ ਕਤਲ ਦੀ ਜ਼ਿੰਮੇਵਾਰੀ

ਚੰਡੀਗੜ੍ਹ: ਗੈਂਗਸਟਰ ਲਾਰੰਸ ਬਿਸ਼ਨੋਈ ਗੈਂਗ ਨੇ ਗੈਂਗਸਟਰ ਸੁੱਖਾ ਦੁਨੇਕੇ ਦਾ ਕਤਲ ਕਰਨ ਦੀ ਜ਼ਿੰਮੇਵਾਰੀ ਲਈ ਹੈ। ਲੋਕਲ ਮੀਡੀਆ ਦੀ ਰਿਪੋਰਟ ਮੁਤਾਬਕ ਇਕ ਫੇਸਬੁੱਕ ਪੋਸਟ ਵਿਚ ਕਿਹਾ ਗਿਆ ਹਾਂ ਜੀ ਸਤਿ ਸ੍ਰੀ ਅਕਾਲ, ਰਾਮ ਰਾਮ ਇਹ ਸੁੱਖਾ ਦੁਨੇਕੇ ਦੇ ਬੰਬੀਹਾ ਗਰੁੱਪ ਦਾ ਜੋ ਇੰਚਾਰਜ ਬਣਿਆ ਫਿਰਦਾ ਸੀ। ਉਸਦਾ ਮਰਡਰ ਹੋਇਆ ਹੈ ਕੈਨੇਡਾ ਦੇ ਵਿਨੀਪੈਗ ਸਿਟੀ ਵਿਚ ਉਸਦੀ ਜ਼ਿੰਮੇਵਾਰੀ ਲਾਰੰਸ ਬਿਸ਼ਨੋਈ ਗਰੁੱਪ ਲੈਂਦਾ ਹੈ। 

WhatsApp Image 2023 09 21 at 14.17.17

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button