Breaking NewsD5 specialNewsPunjabTop News
ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਕਾਂਗਰਸੀ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.