EntertainmentPunjabTop News

‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਤੇ ਮੋਨਾ ਸਿੰਘ ਦਰਸ਼ਨ ਕਰਨ ਪੁੱਜੇ ਸ੍ਰੀ ਦਰਬਾਰ ਸਾਹਿਬ

ਅੰਮ੍ਰਿਤਸਰ : ਬਾਲੀਵੁੱਡ ਦੇ ਉੱਘੇ ਅਦਾਕਾਰ ਅਤੇ ਨਿਰਦੇਸ਼ਕ ਆਮਿਰ ਖਾਨ ਅੱਜ ਅੰਮ੍ਰਿਤ ਵੇਲੇ ਸਾਥੀ ਕਲਾਕਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ।

Majithia Bail : Jail ਤੋਂ ਬਾਹਰ ਆਇਆ Majithia, ਖੁਸ਼ੀ ‘ਚ Harsimrat Badal ਨੇ ਪਾਇਆ ਗਿੱਧਾ

ਜਾਣਕਾਰੀ ਅਨੁਸਾਰ ਆਮਿਰ ਖ਼ਾਨ ਅਭਿਨੇਤਰੀ ਮੋਨਾ ਸਿੰਘ ਤੇ ਹੋਰਨਾਂ ਕਲਾਕਾਰਾਂ ਸਮੇਤ ਆਪਣੀ ਨਵੀਂ ਆ ਰਹੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਆਏ ਸਨ।ਉਨ੍ਹਾਂ ਗੁਰੂ ਘਰ ਵਿਖੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਆਪਣੀ ਫ਼ਿਲਮ ਦੀ ਸਫਲਤਾ ਲਈ ਅਰਦਾਸ ਕੀਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button