Breaking NewsD5 specialNewsPunjabTop News

ਲੁਧਿਆਣਾ: ਅਦਾਲਤੀ ਕੰਪਲੈਕਸ ‘ਚ ਜ਼ੋਰਦਾਰ ਧਮਾਕਾ, ਦੋ ਮੌਤਾਂ

ਲੁਧਿਆਣਾ : ਇੱਥੇ ਸਥਾਨਕ ਅਦਾਲਤ ‘ਚ ਵੀਰਵਾਰ ਨੂੰ ਜ਼ਬਰਦਸਤ ਧਮਾਕਾ ਹੋ ਗਿਆ, ਜਿਸ ਕਾਰਨ ਲੋਕਾਂ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਚਹਿਰੀ ਦੀ ਪੂਰੀ ਇਮਾਰਤ ਹੀ ਕੰਬਣ ਲੱਗ ਪਈ।

ਮਜੀਠੀਆ ਮਾਮਲੇ ‘ਚ ਵੱਡਾ ਮੋੜ, ਨਹੀਂ ਜਾਵੇਗਾ ਹੁਣ ਜੇਲ੍ਹ? ਰਾਤੋਂ ਰਾਤ ਬਾਦਲਾਂ ਨੇ ਲਾਤੀ ਸਕੀਮ!D5 Channel Punjabi

ਇਹ ਵੀ ਪਤਾ ਲੱਗਾ ਹੈ ਕਿ ਇਹ ਧਮਾਕਾ ਕਚਹਿਰੀ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ ਅਤੇ ਇਸ ਦੌਰਾਨ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਗਈ ਤੇ 5 ਜ਼ਖਮੀ ਦੱਸੇ ਜਾ ਰਹੇ ਹਨ। ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button