Breaking NewsPunjabTop News
ਲੁਧਿਆਣਾ ’ਚ ਕੱਪੜਾ ਫੈਕਟਰੀ ਵਿਚ ਲੱਗੀ ਭਿਆਨਕ ਅੱਗ
ਲੁਧਿਆਣਾ : ਲੁਧਿਆਣਾ ’ਚ ਕੱਪੜਾ ਫੈਕਟਰੀ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ। ਪਰ ਕੱਪੜਾ ਫੈਕਟਰੀ ਤੰਗ ਗਲੀ ’ਚ ਸਥਿਤ ਹੈ ।ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਹੈ। ਫੈਕਟਰੀ ਦੇ ਅੰਦਰ ਫਸੇ ਮਜ਼ਦੂਰ ਨੂੰ ਬਾਹਰ ਕੱਢਣ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.