Breaking NewsD5 specialNewsPunjab

ਲੁਧਿਆਣਾ ‘ਚ ਫੇਰ ਹੋਈ ਹੈਵਾਨੀਅਤ, ਦੋ ਕੁੜੀਆਂ ਨਾਲ ਵਾਪਰਿਆ ਵੱਡਾ ਕਾਂਡ, ਸ਼ਰਮਸਾਰ ਹੋਇਆ ਸਾਰਾ ਸ਼ਹਿਰ (ਵੀਡੀਓ)

ਲੁਧਿਆਣਾ : ਸਾਡੇ ਮੁਲਕ ‘ਚ ਜਿਥੇ ਕੁੜੀਆਂ ਨਾਲ ਬਲਾਤਕਾਰ ਤੇ ਹੋਰ ਕਈ ਤਰ੍ਹਾਂ ਦੀਆਂ ਵਧੀਕੀਆਂ ਰੁਕਣ ਦੀ ਬਜਾਏ ਲਗਾਤਾਰ ਵੱਧ ਰਹੀਆਂ ਹਨ। ਕਦੇ ਕਿਸੇ ਛੋਟੀ ਬੱਚੀ ਨਾਲ ਬਲਾਤਕਾਰ ਹੁੰਦਾ ਤੇ ਕਦੇ ਜੰਮਣ ਤੋਂ ਪਹਿਲਾਂ ਹੀ ਕੁੱਖ ‘ਚ ਬੱਚੀ ਨੂੰ ਮਾਰ ਦਿੱਤਾ ਜਾਂਦਾ ਹੈ। ਲੱਖ ਕੋਸ਼ਿਸਾਂ ਦੇ ਬਾਵਜੂਦ ਵੀ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜਾ ਮਾਮਲਾ ਸਾਹਮਣੇ ਆਇਆ ਲੁਧਿਆਣਾ ਦੇ ਢੋਲੇਵਾਲ ਤੋਂ ਜਿਥੇ ਦੋ ਅਣਪਛਾਤੇ ਨੌਜਵਾਨਾਂ ਨੇ ਦੋ ਕੁੜੀਆਂ ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ।

Read Also ਸਹੁਰਿਆਂ ‘ਤੇ ਜਵਾਈ ਦੀ ਹੈਵਾਨੀਅਤ, ਖੇਡੀ ਖ਼ੂਨ ਦੀ ਹੋਲੀ

ਜਿਸ ਤੋਂ ਬਾਅਦ ਕੁੜੀਆਂ ਨੂੰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੌਕੇ `ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਨੌਜਵਾਨਾਂ ਦੇ ਵਿਰੁੱਧ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਦਾਅਵਾ ਕੀਤਾ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਨੇੜੇ ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲ ਰਹੀ ਹੈ। ਪੰਜਾਬ ‘ਚ ਦਿਨ ਦਿਹਾੜੇ ਔਰਤਾਂ ਨਾਲ ਵਾਪਰ ਰਹੀਆਂ ਇਸ ਤਰ੍ਹਾਂ ਦੀ ਅਪਰਾਧਿਕ ਵਾਰਦਾਤਾਂ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ‘ਤੇ ਕਈ ਤਰ੍ਹਾਂ ਦੇ ਸਵਾਲ ਖੜੇ ਕਰਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button