
ਚੰਡੀਗੜ੍ਹ : ਪੰਜਾਬ ਪੁਲਿਸ ਨੇ ਲੁਧਿਆਣਾ ਵਿੱਚ ਕੈਸ਼ ਵੈਨ ਲੁੱਟ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਘਟਨਾ ਦੇ 60 ਘੰਟਿਆਂ ਦੇ ਅੰਦਰ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਹੈ। ਘਟਨਾ ‘ਚ ਸ਼ਾਮਲ 10 ਦੋਸ਼ੀਆਂ ‘ਚੋਂ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
@PunjabPoliceInd is fully committed to act against the criminal networks as per directions of CM @BhagwantMann (2/2)
— DGP Punjab Police (@DGPPunjabPolice) June 14, 2023
ਸੂਤਰਾਂ ਅਨੁਸਾਰ ਕਾਲੇ ਰੰਗ ਦੀ ਕਾਰ ਪੁਲੀਸ ਨੇ ਬਰਾਮਦ ਕਰ ਲਈ ਹੈ। ਇਸ ਵਿੱਚ ਨਕਦੀ ਮਿਲੀ ਹੈ। ਲੁੱਟ ਦੀ ਵਾਰਦਾਤ ਵਿੱਚ ਦੋ ਬਾਈਕ ਵੀ ਵਰਤੇ ਗਏ ਸਨ। ਇਹ ਦੋਵੇਂ ਬਾਈਕ ਕੈਸ਼ ਵੈਨ ਦੇ ਅੱਗੇ ਪਾਇਲਟ ਬਣ ਕੇ ਦੌੜ ਰਹੀਆਂ ਸਨ। ਬਦਮਾਸ਼ਾਂ ਨੇ ਕੰਪਨੀ ਦੇ ਮੁਲਾਜ਼ਮਾਂ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਉਨ੍ਹਾਂ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.