Breaking NewsD5 specialNewsPunjabTop News

ਲੁਧਿਆਣਾ ਬੰਬ ਧਮਾਕੇ ਦਾ ਮਾਸਟਰਮਾਈਂਡ ਕਾਬੂ

ਨਵੀਂ ਦਿੱਲੀ: ਲੁਧਿਆਣਾ ਬੰਬ ਧਮਾਕੇ ਵਿੱਚ ਪੁਲਿਸ ਨੂੰ ਬਹੁਤ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਪੁਲਿਸ ਦਾ ਮਾਸਟਰਮਾਈਂਡ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਦੱਸ ਦਈਏ ਕਿ ਦੋਸ਼ੀ ਦਾ ਨਾਂਅ ਜਸਵਿੰਦਰ ਸਿੰਘ ਮੁਲਤਾਨੀ ਦੱਸਿਆ ਜਾ ਰਿਹਾ ਹੈ।

Chandigarh MC Election : ਜਿੱਤ ‘Bhagwant Mann’ ਨੇ ਕਰਤਾ ਵੱਡ ਐਲਾਨ, ਪੂਰੇ Punjab ‘ਚ ਹੋਊ ਝਾੜੂ-ਝਾੜੂ

ਪੁਲਿਸ ਨੇ ਦੋਸ਼ੀ ਨੂੰ ਜਰਮਨੀ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਲੁਧਿਆਣਾ ਕੋਰਟ ਵਿੱਚ ਇਹ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ ਦੂਜੇ ਪਾਸੇ 6 ਲੋਕ ਜ਼ਖਮੀ ਹੋਏ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button