Breaking NewsD5 specialIndiaNewsPoliticsPunjab

ਲੁਧਿਆਣਾ ਸਿਟੀ ਸੈਂਟਰ ਘੁਟਾਲਾ 11 ਹਜ਼ਾਰ ਕਰੋੜ ਦੇ ਘੁਟਾਲੇ ‘ਚ ਵੱਡੀ ਖ਼ਬਰ (ਵੀਡੀਓ)

ਬੈਂਕਾਂ ਖਿਲਾਫ ਕਿਸਾਨਾਂ ਦੇ ਧਰਨੇ ਦਾ ਆਖੀਰਲਾ ਦਿਨ… ਅੱਜ ਕੀਤੀ ਜਾਵੇਗੀ ਕਿਸਾਨ ਯੂਨੀਅਨਾਂ ਵਲੋਂ ਪੰਜ ਦਿਨਾਂ ਤੋਂ ਚੱਲ ਰਹੇ ਧਰਨਿਆਂ ਦੀ ਸਮਾਪਤੀ।

ਪੱਤਰਕਾਰ ਛਤਰਪਤੀ ਕਤਲ ਕਾਂਡ ਮਾਮਲੇ ‘ਚ ਹਰਿਆਣਾ ਦੀ ਖੱਟੜ ਸਰਕਾਰ ਅੱਜ ਕਰੇਗੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਅਰਜ਼ੀ ਦਾਇਰ… ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੰਸ ਦੀ ਜ਼ਰੀਏ ਕਰਵਾਉਣ ਦੀ ਕਰੇਗੀ ਮੰਗ।

Read Also ਸਿਟੀ ਸੈਂਟਰ ਘੁਟਾਲੇ ‘ਚੋਂ ਕੈਪਟਨ ਨੂੰ ਬਚਾਉਣ ਦੀ ਸਾਜਿਸ਼ ਬੇਨਕਾਬ

ਬਹੁਚਰਚਿਤ ਸਿਟੀ ਸੈਂਟਰ ਘੋਟਾਲਾ ਮਾਮਲੇ ‘ਤੇ ਅੱਜ ਹੋਵੇਗੀ ਲੁਧਿਆਣਾ ਸੈਸ਼ਨ ਕੋਰਟ ‘ਚ ਸੁਣਵਾਈ, ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਕੀਤੀ ਸੀ ਕੇਸ ਕੈੈਂਸਲੇਸ਼ਨ ਵਿਰੁੱਧ ਅਰਜ਼ੀ ਦਾਖਲ।

ਜੰਮੂ ਕਸ਼ਮੀਰ ਵਿੱਚ ਬਰਫਬਾਰੀ ਕਾਰਨ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ ਲਗਾਤਾਰ ਜਾਰੀ, ਲੋਕਾਂ ਨੂੰ ਕਰਨਾ ਪੈ ਰਿਹੈ ਭਾਰੀ ਮੁਸ਼ਕਿਲਾਂ ਦਾ ਸਾਹਮਣਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button