Breaking NewsD5 specialNewsPoliticsPunjab

ਲੋਕਾਂ ਨੂੰ ਇਨਸਾਫ ਦਿਵਾਉਣ ਲਈ ਸੜਕ ‘ਤੇ ਲੰਮਾ ਪਿਆ ਵੱਡਾ ਲੀਡਰ, ਕਹਿੰਦਾ ਕਰੋ ਮਸਲਾ ਹੱਲ ਨਹੀਂ ਤਾਂ ਆਹ ਪਿਆ

ਕੋਟਕਪੂਰਾ : ਜਿਲ੍ਹਾ ਫਰੀਦਕੋਟ ਦੇ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਉਸ ਵਕਤ ਪ੍ਰਸਾਸ਼ਨ ਨੂੰ ਭਾਜੜਾਂ ਪਾ ਦਿੱਤੀਆਂ । ਜਦੋਂ ਉਹ ਸ਼ਹਿਰ ਦੇ ਵਿਚਕਾਰੋਂ ਲੰਘਦੀ ਸੜਕ ਤੇ ਲੇਟ ਗਏ। ਵਿਧਾਇਕ ਸੰਧਵਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕਾ ਵਾਸੀ ਸੀਵਰੇਜ ਦੀ ਸਮੱਸਿਆਂ ਤੋਂ ਪਰੇਸ਼ਾਨ ਹਨ। ਲੋਕਾਂ ਦੇ ਘਰਾਂ ‘ਚ ਸੀਵਰੇਜ ਦਾ ਪਾਣੀ ਵੜ ਚੁੱਕਿਆ ਹੈ। ਨਾਲ ਹੀ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਸੈਣੀ ਨਹੀਂ ਝੱਲ ਸਕਦਾ ਪੁਲਿਸ ਦਾ ਤਸ਼ੱਦਦ,ਕਰੂ ਆਹ ਕੰਮ, ਮੁਲਤਾਨੀ ਵਾਂਗ ਆਹ ਬੰਦੇ ‘ਤੇ ਵੀ ਹੋਇਆ ਸੀ ਜੁਰਮ! Exclusive

ਇਲਾਕਾ ਵਾਸੀਆਂ ਨੇ ਸੀਵਰੇਜ ਦੇ ਪਾਣੀ ਦਾ ਪੱਕਾ ਹੱਲ ਕਰਨ ਲਈ ਸਰਕਾਰ ਅੱਗੇ ਗੁਹਾਰ ਲਗਾਈ ਹੈ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਦਲ ਅਤੇ ਕੈਪਟਨ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ ਹਨ ਕਿ ਇਸ ਸਮੱਸਿਆ ਦੇ ਹੱਲ ਲਈ ਬਾਦਲ ਸਰਕਾਰ ਨੇ ਕਰੋੜਾਂ ਦਾ ਠੇਕਾ ਦਿੱਤਾ ਸੀ ਪਰ ਅੱਜ ਵੀ ਹਾਲਾਤ ਉਹੀ ਹਨ। ਇਸ ਮਾਮਲੇ ਦੀ ਕੈਪਟਨ ਸਰਕਾਰ ਨੇ ਜਾਂਚ ਕਰਨੀ ਸੀ ਪਰ ਕੈਪਟਨ ਸਾਬ੍ਹ ਕਾਰਵਾਈ ਕਰ ਦੋਸੀਆਂ ਨੂੰ ਅੰਦਰ ਕਰਨ ਦੀ ਬਜਾਏ ਖੁਦ ਅੰਦਰ ਬੈਠੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button