PunjabTop News

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਦੀ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ ਕੋਰੋਨਾ ਨਾਲ ਸਬੰਧਿਤ ਪੋਸਟ ਨੂੰ ਲੈ ਕੇ ਰਾਹਤ ਦਿੱਤੀ ਹੈ।

ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ, ਦੇਸ਼ਾਂ-ਵਿਦੇਸ਼ਾਂ ਤੱਕ ਚਰਚਾ ! D5 Channel Punjabi

ਦਰਅਸਲ ਬੈਂਸ ਖਿਲਾਫ ਕੋਰੋਨਾ ਦੌਰਾਨ ਧਾਰਾ 188 ਅਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬੈਂਸ ਨੇ ਦਾਅਵਾ ਕੀਤਾ ਸੀ ਕਿ ਕੋਰੋਨਾ ਕੋਈ ਬਿਮਾਰੀ ਨਹੀਂ ਹੈ। ਅਜਿਹੇ ‘ਚ ਹੁਣ ਅਦਾਲਤ ਨੇ ਬੈਂਸ ਨੂੰ ਰਾਹਤ ਦਿੰਦਿਆਂ ਕੇਸ ਖਾਰਜ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button