PunjabTop News

ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਅੱਜ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰੇਗੀ। ਇਸ ਦੇ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹਿਣਗੇ। ਇਸ ਸਬੰਧੀ ਮੁਹਾਲੀ ਵਿੱਚ ਇੱਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ। ਇਸ ਦੌਰਾਨ ‘ਆਪ’ ਵੱਲੋਂ ਪੰਜਾਬ ਚੋਣਾਂ ਲਈ ਵੱਡਾ ਨਾਅਰਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button