Breaking NewsD5 specialIndiaNewsTop News

ਲੋਕ ਸਭਾ ‘ਚ ਬੋਲੇ ਰੱਖਿਆ ਮੰਤਰੀ ਰਾਜਨਾਥ ਸਿੰਘ

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਲੋਕ ਸਭਾ ਵਿਚ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਮਿਲਟਰੀ ਹੈਲੀਕਾਪਟਰ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਦੀ ਅਗਵਾਈ ਏਅਰ ਮਾਰਸ਼ਲ ਮਾਨਵੇਂਦਰ ਸਿੰਘ ਕਰਨਗੇ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ ਇਕੋ ਇਕ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦੀ ਸਿਹਤ ਨਾਜ਼ੁਕ ਪਰ ਸਥਿਰ ਹੈ।

CM ਚੰਨੀ ਨੇ ਸੱਦੀ ਮੀਟਿੰਗ, ਮਿਲੇਗੀ ਖੁਸ਼ਖ਼ਬਰੀ D5 Channel Punjabi

ਉਹ ਨਿਗਰਾਨੀ ਹੇਠ ਹਨ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਮਿਲਟਰੀ ਹਸਪਤਾਲ, ਵੈਲਿੰਗਟਨ ਤੋਂ ਕਮਾਂਡ ਹਸਪਤਾਲ, ਬੰਗਲੌਰ ਵਿਚ ਸ਼ਿਫਟ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਹਾਦਸੇ ਨੂੰ ਲੈ ਕੇ ਲੋਕਸਭਾ ਅਤੇ ਰਾਜ ਸਭਾ ਨੇ ਦੋ ਮਿੰਟ ਦਾ ਮੌਨ ਰੱਖਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button