Breaking NewsD5 specialNews

ਲੌਂਗੋਵਾਲ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਭੁੱਖ ਹੜਤਾਲ ਦਾ ਫੈਸਲਾ ਬਦਲਿਆ

ਪਟਿਆਲਾ, 6 ਜਨਵਰੀ :  ਬੇਅੰਤ ਸਿੰਘ ਕਤਲ ਕੇਸ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਲਾਕਾਤ ਕੀਤੀ।

ਇਹ ਵੀ ਵੇਖੋ : ਅਤਸੀਫ਼ੇ ਤੋਂ ਬਾਅਦ Parminder Dhindsa ਦੀ ਪਹਿਲੀ Excslusive Interview | ਕੀਤੇ ਵੱਡੇ ਖ਼ੁਲਾਸੇ 2,236 views•Jan 5, 2020 83 4
ਮੁਲਾਕਾਤ ਵੇਲੇ ਰਾਜੋਆਣਾ ਦੀ ਭੈਣ ਕਮਲਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਤੇ ਕੁਲਦੀਪ ਕੌਰ ਟੌਹੜਾ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਆਦਿ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਵੇਖੋ : LIVE | JNU ਯੂਨੀਵਰਸਿਟੀ ਖ਼ੂਨੀ ਕਾਂਡ ਲਈ ਜ਼ਿੰਮੇਵਾਰ ਕੌਣ ? ਮੂੰਹ ਬੰਨ੍ਹ ਕੇ ਆਏ ਗੁੰਡੇ
ਮੁਲਾਕਾਤ ਤੋਂ ਬਾਅਦ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੇ ਦੱਸਿਆ ਕਿ ਰਾਜੋਆਣਾ ਨੇ  ਪਹਿਲਾਂ 11 ਜਨਵਰੀ ਤੋਂ ਭੁੱਖ ਹੜਤਾਲ ‘ਤੇ ਬੈਠਣ ਦਾ ਫੈਸਲਾ ਕੀਤਾ ਸੀ ਪਰ ਅੱਜ ਭਾਈ ਲੌਂਗੋਵਾਲ ਨਾਲ ਮੁਲਾਕਾਤ ਮਗਰੋਂ ਇਹ ਫੈਸਲਾ ਬਦਲ ਦਿੱਤਾ ਤੇ ਹੁਣ ਉਹ ਭੁੱਖ ਹੜਤਾਲ ‘ਤੇ ਨਹੀਂ ਬੈਠਣਗੇ। ਉਹਨਾਂ ਨੇ ਉਹਨਾਂ ਦੀ ਪਟੀਸ਼ਨ ‘ਤੇ ਰਾਸ਼ਟਰਪਤੀ ਵੱਲੋਂ ਪਿਛਲੇ 8 ਸਾਲਾਂ ਦੌਰਾਨ ਕੋਈ ਫੈਸਲਾ ਨਾ ਲਏ ਜਾਣ ਦੇ ਵਿਰੋਧ ਵਿਚ ਭੁੱਖ ਹੜਤਾਲ ‘ਤੇ ਬੈਠਣ ਦਾ ਫੈਸਲਾ ਕੀਤਾ ਸੀ।

Published by Gaganpreet

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button