Breaking NewsD5 specialNewsPunjabTop News

ਲੰਬੇ ਸਮੇਂ ਤੋਂ ਹੜਤਾਲ ‘ਤੇ ਬੈਠੇ ਠੇਕਾ ਕਰਮਚਾਰੀਆਂ ਦੀ ਅੱਜ ਹੋਵੇਗੀ ਪੰਜਾਬ ਸਰਕਾਰ ਨਾਲ ਮੀਟਿੰਗ

ਚੰਡੀਗੜ੍ਹ : ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ 9ਵੇਂ ਦਿਨ ਵੀ ਜਾਰੀ ਹੈ ਅਤੇ ਠੇਕਾ ਕਰਮਚਾਰੀ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।

Farmers Protest : ਕਿਸਾਨਾਂ ਦਾ ਕੈਪਟਨ ਨੂੰ ਠੋਕਵਾਂ ਜਵਾਬ ! ਭੜਕੀਆਂ ਕਿਸਾਨ ਜਥੇਬੰਦੀਆਂ D5 Channel Punjabi

ਉਥੇ ਹੀ ਅੱਜ ਹੜਤਾਲ ਤੇ ਬੈਠੇ ਕਰਮਚਾਰੀਆਂ ਦੀ ਪੰਜਾਬ ਸਰਕਾਰ ਨਾਲ ਬੈਠਕ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਠੇਕਾ ਕਰਮਚਾਰੀਆਂ ਦੀ ਕੈਪਟਨ ਅਮਰਿੰਦਰ ਸਿੰਘ ਤੋਂ ਪਹਿਲਾਂ ਉਨ੍ਹਾਂ ਦੇ ਰਾਜਨੀਤਿਕ ਸਲਾਹਕਾਰ ਸੰਦੀਪ ਸੰਧੂ ਦੇ ਨਾਲ ਮੁਲਾਕਾਤ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button