PunjabTop News

ਲੱਖਾ ਸਿਧਾਣਾ ਖਿਲਾਫ਼ ਪੁਖਤਾ ਸਬੂਤ ਨਾ ਮਿਲਣ ਕਾਰਨ ਤਰਨਤਾਰਨ ਪੁਲਿਸ ਨੇ ਐਲਾਨਿਆ ਬੇਗੁਨਾਹ

ਬਠਿੰਡਾ : ਬੀਤੇ ਦਿਨੀਂ ਜ਼ਿਲ੍ਹਾਂ ਤਰਨਤਾਰਨ ਦੇ ਥਾਣਾ ਹਰੀਕੇ ਵਿਖੇ ਲੱਖਾ ਸਿਧਾਣਾ ਖਿਲਾਫ਼ ਅਸਲਾ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਹੋਏ ਮੁਕੱਦਮੇ ’ਚੋਂ ਤਰਨਤਾਰਨ ਪੁਲਿਸ ਨੇ ਇਕ ਪੱਤਰ ਜਾਰੀ ਕਰਕੇ ਲੱਖਾ ਸਿਧਾਣਾ ਨੂੰ ਬੇਗੁਨਾਹ ਕਰਾਰ ਦੇ ਦਿੱਤਾ ਹੈ। ਇਸ ਦੀ ਪੁਸ਼ਟੀ ਇਕ ਉਚ ਪੁਲਿਸ ਅਧਿਕਾਰੀ ਵੱਲੋਂ ਕੀਤੀ ਗਈ, ਜਦਕਿ ਲੱਖਾ ਸਿਧਾਣਾ ਦਾ ਕਹਿਣਾ ਹੈ ਕਿ ਇਸ ਬਾਰੇ ਉਨ੍ਹਾਂ ਨੂੰ ਪਤਾ ਤਾਂ ਲੱਗਿਆ ਪਰ ਅਧਿਕਾਰਤ ਸੂਚਨਾ ਨਹੀਂ ਮਿਲੀ।

CNG Price Hike : ਵਧ ਗਿਆ ਈਂਧਣ ਦਾ ਰੇਟ, 3 ਰੁਪਏ ਹੋਇਆ ਮਹਿੰਗਾ, ਲੋਕਾਂ ’ਤੇ ਪਿਆ ਬੋਝ | D5 Channel Punjabi

ਜ਼ਿਕਰਯੋਗ ਹੈ ਕਿ ਵੱਲੋਂ ਲੱਖਾ ਸਿਧਾਣਾ ਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ 11 ਵਿਅਕਤੀਆਂ ਖ਼ਿਲਾਫ਼ ਥਾਣਾ ਹਰੀਕੇ ਵਿਖੇ ਫਿਰੌਤੀ ਮੰਗਣ ਹੇਠ ਮਾਮਲਾ ਦਰਜ ਕੀਤਾ ਗਿਆ ਸੀ। ਇਹ ਪਰਚਾ ਥਾਣਾ ਹਰੀਕੇ ਵਿਖੇ 2 ਅਕਤੂਬਰ ਨੂੰ ਦਰਜ ਕੀਤਾ ਗਿਆ ਸੀ। ਉਥੇ ਹੀ ਲੱਖਾ ਸਿਧਾਣਾ ’ਤੇ ਦਰਜ ਮੁਕੱਦਮੇ ਵਿਰੁੱਧ 9 ਅਕਤੂਬਰ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਵਿਚ ਵਿਸ਼ਾਲ ਇਕੱਠ ਸੱਦਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button