Breaking NewsD5 specialIndiaNewsSportsTop News

ਲੱਦਾਖ ਬੱਸ ਹਾਦਸੇ ‘ਚ ਫੌਜੀਆਂ ਦੀ ਮੌਤ ‘ਤੇ ਵਿਰਾਟ ਨੇ ਪ੍ਰਗਟਾਇਆ ਦੁੱਖ

ਅਹਿਮਦਾਬਾਦ : ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਸ਼ੁੱਕਰਵਾਰ ਲੱਦਾਖ ਬੱਸ ਹਾਦਸੇ ‘ਚ ਮਾਰੇ ਗਏ ਭਾਰਤੀ ਫੌਜ ਦੇ ਸੱਤ ਜਵਾਨਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

CM Bhagwant Mann ਦਾ ਵੱਡਾ ਧਮਾਕਾ, ਜੇਲ੍ਹ ’ਚ ਬੈਠੇ Sidhu ਦਾ ਵੱਡਾ ਬਿਆਨ | D5 Channel Punjabi

ਕੋਹਲੀ ਨੇ ਆਪਣੇ ਟਵਿੱਟਰ ‘ਤੇ ਲਿਖਿਆ, “ਸਾਡੇ ਬਹਾਦਰ ਸੈਨਿਕਾਂ ਦੇ ਜਾਨੀ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਅਤੇ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button