Breaking NewsD5 specialNewsPunjabTop News

ਵਾਤਾਵਰਣ ਮੰਤਰੀ ਮੀਤ ਹੇਅਰ ਤੇ ਸੰਤ ਸੀਚੇਵਾਲ ਵੱਲੋਂ ਬੁੱਢੇ ਦਰਿਆ ਦਾ ਦੌਰਾ

ਲੁਧਿਆਣਾ : ਪੰਜਾਬ ਦੇ ਵਾਤਾਵਰਣ ਮੰਤਰੀ ਮੀਤ ਹੇਅਰ ਅੱਜ ਲੁਧਿਆਣਾ ਵਿਖੇ ਬੁੱਢੇ ਨਾਲੇ ਦਾ ਦੌਰਾ ਕਰਨ ਪੁੱਜੇ। ਵਾਤਵਰਣ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਮੀਤ ਹੇਅਰ ਬੁੱਢੇ ਦਰਿਆ ‘ਤੇ ਪਹੁੰਚੇ ਹਨ। ਉਨ੍ਹਾਂ ਦੇ ਨਾਲ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅਤੇ ਨਗਰ ਨਿਗਮ ਕਮਸ਼ਿਨਰ ਵੀ ਮੌਜੂਦ ਰਹੇ।

ਮੂਸੇਵਾਲੇ ਦੇ ਕਤਲ ਦਾ ਅਸਲ ਖ਼ੁਲਾਸਾ! CM ਮਾਨ ‘ਤੇ ਲੱਗੇ ਇਲਜ਼ਾਮ, ਗੋਲਡੀ ਬਰਾੜ ਦੀ ਕਾਲ ਰਿਕਾਰਡਿੰਗ ਨੇ ਚੁੱਕੇ ਪਰਦੇ !

ਟੀਮ ਵੱਲੋਂ ਮੰਤਰੀ ਮੀਤ ਹੇਅਰ ਨੂੰ ਬੁੱਢੇ ਨਾਲ ‘ਤੇ ਲਿਜਾਇਆ ਗਿਆ ਹੈ। ਦੱਸਣਯੋਗ ਹੈ ਕਿ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਪ੍ਰਾਜੈਕਟ ਚੱਲ ਰਿਹਾ ਹੈ। ਇਸ ਦਾ ਜਾਇਜ਼ਾ ਵਾਤਾਵਰਣ ਮੰਤਰੀ ਵੱਲੋਂ ਲਿਆ ਗਿਆ ਹੈ। ਇਸ ਮੌਕੇ ਮੀਤ ਹੇਅਰ ਵੱਲੋਂ ਬੁੱਢੇ ਦਰਿਆ ‘ਤੇ ਲਾਏ ਗਏ ਟਰੀਟਮੈਂਟ ਪਲਾਟਾਂ ਦਾ ਹਾਲ ਵੀ ਜਾਣਿਆ ਗਿਆ।

11 30 301336902meet1 ll

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button