Breaking NewsPunjabTop News

ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਂਨ

ਪਟਿਆਲਾ : ਬੀਤੇ ਦਿਨ ਹੋਈ ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾ ਸਰਕਾਰ ਨੇ ਅਮ੍ਰਿਤਪਾਲ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਸੀ। ਅਜਨਾਲਾ ਘਟਨਾ ਨੂੰ ਦੇਖਦੇ ਹੋਏ ਪ੍ਰਸ਼ਾਸ਼ਨ ਨੇ ਅਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੈਨ ਕਰ ਦਿੱਤਾ ਹੈ।

Amritpal Singh ਬਾਰੇ Kangana Ranaut ਦਾ ਬਿਆਨ, Ajnala Clash ‘ਤੇ ਤਿੱਖੀ ਟਿੱਪਣੀ! | D5 Channel Punjabi

ਬੀਤੇ ਦਿਨ DGP ਪੰਜਾਬ ਨੇ ਪ੍ਰੈਸ ਕਾਨਫਰੰਸ ਕਰ ਅਜਨਾਲਾ ਘਟਨਾ ਨੂੰ ਇਕ ਮੰਦਭਾਗੀ ਘਟਨਾਂ ਕਰਾਰ ਦਿੱਤਾ ਸੀ ‘ਤੇ ਅਜਨਾਲਾ ਘਟਨਾ ਦੌਰਾਨ ਪੁਲਿਸ ਮੁਲਾਜ਼ਮਾ ‘ਤੇ ਹਮਲਾ ਕਰਨ ਵਾਲਿਆ ਉਤੇ ਕਾਰਵਾਈ ਕਰਨ ਦੀ ਵੀ ਗੱਲ ਕਹੀ ਸੀ। ਜਦੋਂ ਇਸ ਗੱਲ ਬਾਰੇ ਅਮ੍ਰਿਤਪਾਲ ਨੂੰ ਦੱਸਿਆ ਗਿਆ ਤਾਂ ਉਸ ਨੇ ਕਿਹਾ ਕਿ ਇਸ ਮਾਮਲਾ ਇਥੇ ਹੀ ਖ਼ਤਮ ਕਰ ਦੇਣਾ ਚਾਹੀਦਾ ਹੈ ਨਹੀਂ ਤਾਂ ਫਿਰ ਤੋਂ ਪ੍ਰਦਰਸ਼ਨ ਹੋਣਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button