Breaking NewsPunjabTop News

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਹਸਪਤਾਲ ‘ਚ ਦਾਖਲ

ਅੰਮ੍ਰਿਤਸਰ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਖੇਤਾਂ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ, ਹਮਲੇ ਦੀ CCTV ਵੀਡੀਓ ਆਈ ਸਾਹਮਣੇ, ਤਾੜ-ਤਾੜ ਚੱਲੀਆਂ ਗੋਲ਼ੀਆਂ

ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰੇ ਦੀ ਸ਼ਿਕਾਇਤ ਸੀ। ਇਸ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button