PunjabTop News

ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ‘ਤੇ ਕਿਰਨਦੀਪ ਕੌਰ ਅੱਜ ਵਿਆਹ ਦੇ ਬੱਧਨ ‘ਚ ਬੱਜਣਗੇ

ਪਟਿਆਲਾ : ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੱਧਨ ‘ਚ ਬੱਜਣ ਜਾ ਰਹੇ ਹਨ । ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਕਿਰਨਦੀਪ ਕੌਰ ਨਾਲ ਵਿਆਹ ਕਰਵਾਉਣਗੇ। ਬਾਰਾਤ ਨਕੋਦਰ ਦੇ ਪਿੰਡ ਕੁਲਾਰਾ ਜਾਵੇਗੀ ਕਿਉਂਕਿ ਕਿਰਨਦੀਪ ਕੌਰ ਜਲੰਧਰ ਦੇ ਪਿੰਡ ਕੁਲਾਰ ਦੀ ਰਹਿਣ ਵਾਲੀ ਹੈ । ਦੋਵੇਂ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ।

ਸਿੱਖ ਆਗੂਆਂ ‘ਤੇ ਸਖ਼ਤ ਐਕਸ਼ਨ, Chandigarh ਜਾਣਾ ਪਿਆ ਮਹਿੰਗਾ! ਝੜਪ ਮਾਮਲੇ ‘ਚ ਵੱਡੇ ਖੁਲਾਸੇ | D5 Channel Punjabi

ਜਾਣਕਾਰੀ ਅਨੁਸਾਰ ਉਨ੍ਹਾਂ ਦਾ ਆਨੰਦ ਕਾਰਜ ਜਲੰਧਰ ਦੇ ਫਤਿਹਪੁਰ ਸਥਿਤ ਇਤਿਹਾਸਕ ਗੁਰੂਘਰ ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨ ਵਿਖੇ ਹੋਵੇਗਾ। ਦੋਵੇਂ ਪਰਿਵਾਰਾਂ ‘ਚੋਂ 5-5 ਮੈਂਬਰ ਸ਼ਾਮਲ ਹੋਣਗੇ। ਫਿਲਹਾਲ ਲੜਕੀ ਦਾ ਪਿਤਾ ਪਿਆਰਾ ਸਿੰਘ ਅਤੇ ਪਰਿਵਾਰ ਇੰਗਲੈਂਡ ਵਿੱਚ ਸੈਟਲ ਹੈ। ਕਿਰਨਦੀਪ ਵਿਆਹ ਸਮਾਗਮ ਲਈ ਇੰਗਲੈਂਡ ਤੋਂ ਪੰਜਾਬ ਆਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button