Breaking NewsD5 specialNewsPunjabTop News
ਵਿਜੈ ਸਿੰਗਲਾ ਨੂੰ ਹਾਈਕੋਰਟ ਦਾ ਵੱਡਾ ਝਟਕਾ
ਚੰਡੀਗੜ੍ਹ : ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੈ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੈ। ਫਿਲਹਾਲ ਸਿੰਗਲਾ ਨੂੰ ਕੋਈ ਵੀ ਰਾਹਤ ਨਹੀਂ ਮਿਲੀ ਹੈ।
Moosewala ਦੇ ਕਾਤਲ ਲਿਆਂਦੇ ਜਾਣਗੇ Punjab! ਹੁਣ Punjab Police ਲਾਊ ਘੋਟਾ! | D5 Channel Punjabi
ਕੋਰਟ ਨੇ ਕਿਹਾ ਹੈ ਕਿ ਇਹ ਮਾਮਲਾ ਹਾਈਪ੍ਰੋਫਾਈਲ ਹੈ ਇਸ ਦੇ ਲਈ ਪੰਜਾਬ ਸਰਕਾਰ ਦਾ ਪੱਖ ਵੀ ਸੁਣਿਆ ਜਾਵੇਗਾ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਵੀ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.