Breaking NewsD5 specialIndiaInternationalNews

ਵਿਦੇਸ਼ੋਂ ਫਿਰ ਆਈ ਭਗਵੰਤ ਮਾਨ ਲਈ ਪੁਕਾਰ, ਲਾਈਵ ਹੋ ਕੇ ਮੰਗ ਰਹੇ ਨੇ ਮਦਦ (ਵੀਡੀਓ)

ਨੌਜਵਾਨਾਂ ‘ਚ ਬਾਹਰਲੇ ਮੁਲਕਾ ‘ਚ ਜਾਣ ਦਾ ਰੁਝਾਨ ਇੰਨਾ ਵੱਧ ਚੁਕਿਆ ਹੈ ਕਿ ਉਹ ਕਿਸੇ ਵੀ ਤਰੀਕੇ ਨਾਲ ਵਿਦੇਸ਼ ਜਾਣਾ ਚਾਹੁੰਦੇ ਹਨ। ਅਜਿਹੇ ਵਿੱਚ ਉਹ ਬਿਨਾ ਸੋਚੇ ਸਮਝੇ ਕਿਸੇ ਵੀ ਵਿਅਕਤੀ ‘ਤੇ ਵੀ ਵਿਸ਼ਵਾਸ਼ ਕਰ ਲੈਂਦੇ ਹਨ ਤੇ ਧੋਖੇ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੀ ਹੀ ਇੱਕ ਵਿਦੇਸ਼ੀ ਧਰਤੀ ਤੋਂ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਈ ਹੈ, ਅਰਮੀਨੀਆ ‘ਚ ਫਸੇ ਨੌਜਵਾਨਾਂ ਨੇ ਵੀਡੀਓ ਜਾਰੀ ਕਰ ਕਿਹਾ ਕਿ ਉਹ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਹਨ ਤੇ ਆਪਣੀ ਦਰਦ ਭਰੀ ਕਹਾਣੀ ਦੱਸਦੇ ਹੋਏ ਨੌਜਵਾਨਾਂ ਨੇ ਵਤਨ ਵਾਪਸੀ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੋਂ ਮਦਦ ਦੀ ਮੰਗ ਕੀਤੀ ਹੈ।

Read Also ਭਗਵੰਤ ਮਾਨ ਦੀ ਨਵੀਂ ਹਰਕਤ! ਸ਼ਰਾਬ ਵਾਲੀਆਂ ਵੀਡੀਓ ਭੁੱਲ ਜਾਓਗੇ (ਵੀਡੀਓ)

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਅਨੇਕਾਂ ਨੌਜਵਾਨ ਟ੍ਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ‘ਚ ਫਸੇ ਹੋਏ ਹਨ ਤੇ ਹੁਣ ਦੇਖਣਾ ਇਹ ਹੋਵੇਗਾ ਕਿ ਨੌਜਵਾਨਾਂ ਵੱਲੋਂ ਵੀਡੀਓ ਜਰੀਏ ਲਗਾਈ ਗਈ ਇਸ ਗੁਹਾਰ ਦਾ ਭਗਵੰਤ ਮਾਨ ਵੱਲੋਂ ਕੀ ਕਦਮ ਚੁੱਕਿਆ ਜਾਵੇਗਾ ਤਾਂ ਨੌਜਵਾਨ ਮੁੜ ਆਪਣੇ ਘਰ ਆ ਸਕਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button