Breaking NewsD5 specialIndiaInternationalNews

ਵਿਦੇਸ਼ ‘ਚ ਹੋਏ ਭਾਰਤੀ DOCTOR ਦੇ ਚਰਚੇ,ਗੋਰਿਆਂ ਦਾ ਧੰਨਵਾਦ ਕਰਨ ਦਾ ਤਰੀਕਾ ਦੇਖ ਤੁਸੀਂ ਵੀ ਰਹਿ ਜਾਓਗੇ ਹੈਰਾਨ

ਦੇਸ਼ ਭਰ ‘ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟੇ ‘ਚ 1486 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 49 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਦੇਸ਼ ਭਰ ‘ਚ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੀ ਕੁਲ ਗਿਣਤੀ 20,471 ਹੋ ਗਈ ਹੈ।

ਆਮ ਲੋਕਾਂ ਦੇ ਹੱਕ ‘ਚ ਡਟਿਆ ‘ਆਪ’ ਦਾ ਵੱਡਾ ਆਗੂ, ਸਰਕਾਰ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ

ਜਿਸ ਵਿੱਚ 15,859 ਸਰਗਰਮ ਹਨ, 3959 ਲੋਕ ਤੰਦਰੁਸਤ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ 652 ਲੋਕਾਂ ਦੀ ਮੌਤ ਹੋ ਗਈ ਹੈ। ਕੋਰੋਨਾ ਦੇ ਚੱਲਦਿਆ ਡਾਕਟਰ ਆਪਣੀ ਡਿਊਟੀ ਪੂਰੀ ਤਨਦੇਹੀ ਦੇ ਨਾਲ ਨਿਭਾ ਰਹੇ ਹਨ। ਉਥੇ ਹੀ ਇੱਕ ਭਾਰਤੀ ਡਾਕਟਰ ਨੇ ਵਿਦੇਸ਼ ‘ਚ ਆਪਣੇ ਦੇਸ਼ ਦਾ ਨਾਂ ਚਮਕਾਇਆ ਹੈ। ਡਾਕਟਰ ਦੇ ਇਲਾਜ਼ ਨੇ ਕੋਰੋਨਾ ਦੇ ਮਰੀਜ਼ ਸਿਹਤਯਾਬ ਹੋ ਗਏ ਹਨ। ਪੁਲਿਸ ਸਮੇਤ ਮਰੀਜ਼ਾਂ ਦੇ ਪਰਿਵਾਰਾ ਵੱਲੋਂ ਡਾਕਟਰਾਂ ਦਾ ਧੰਨਵਾਦ ਕੀਤਾ ਗਿਆ ਹੈ। ਧੰਨਵਾਦ ਕਰਨ ਲਈ ਗੱਡੀਆਂ ਦਾ ਵੱਡਾ ਕਾਫਲਾ ਪਹੁੰਚਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button