Breaking NewsD5 specialNewsPress ReleasePunjabTop News

ਵਿਧਵਾ ਔਰਤ ਨਾਲ ਬਲਾਤਕਾਰ  ਦੇ  ਮਾਮਲੇ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ  ਤੋਂ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ:ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦੇ  ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੀਨੀਅਰ ਪੁਲਿਸ ਕਪਤਾਨ ਬਠਿੰਡਾ  ਤੋਂ 17 ਮਈ, 2021 ਤੱਕ ਸਟੇਟਸ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ।

ਪਹਿਲਾਂ ਪੁਲਿਸ ਨੇ ਕੁੱਟੇ ਸਬਜੀ ਵਾਲੇ,ਫਿਰ ਸਬਜੀ ਵਾਲਿਆਂ ਨੇ ਸੱਦ ਲਏ ਕਿਸਾਨ!ਪਾਤਾ ਗਾਹ! ਰੋਡ ਕਰਤੇ ਜਾਮ!

ਆਪਣੇ ਹੁਕਮਾਂ ਵਿੱਚ ਉਨ੍ਹਾਂ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨੂੰ ਇਸ ਮਾਮਲੇ ਦੀ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ/ਕਰਵਾਈ ਕਰਵਾਉਂਦੇ ਹੋਏ ਕਮਿਸ਼ਨ ਨੂੰ 17 ਮਈ 2021 ਤੱਕ ਈ-ਮੇਲ ਰਾਹੀਂ ਸਟੇਟਸ ਰਿਪੋਰਟ ਭੇਜਣ ਲਈ ਕਿਹਾ ਹੈ ਤਾਂ ਜੋ ਇਸ ਕੇਸ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button