ਹਰਿਆਣਾ : ਹਰਿਆਣਾ ਦੇ 4 ਵਿਧਾਇਕਾਂ ਨੂੰ ਫਿਰੌਤੀ ਲਈ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ’ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਪੈਸ਼ਲ ਟਾਸਕ ਫੋਰਸ ਨੂੰ ਵਧਾਈ ਦਿੱਤੀ ਹੈ। ਟੀਮ ਨੂੰ ਵਧਾਈ ਦਿੰਦਿਆਂ ਵਿਜ ਨੇ ਕਿਹਾ ਕਿ ਹਰਿਆਣਾ ਪੁਲਿਸ ਦੀ ਐੱਸ.ਟੀ.ਐੱਫ. ਟੀਮ ਨੇ ਦੋ ਮੁਲਜ਼ਮਾਂ ਨੂੰ ਮੁੰਬਈ ਤੋਂ ਅਤੇ ਚਾਰ ਨੂੰ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਮਾਮਲੇ ’ਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
I congratulate Haryana Special Task Force for arresting 2 accused from Bombay and 4 from Mujjaffarpur Bihar involved in sending threating calls to 4 Haryana MLAs. Several mobile phones, SIM cards, ATM cards have been recovered. Further investigation is on.
— ANIL VIJ MINISTER HARYANA (@anilvijminister) July 31, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.