Breaking NewsD5 specialNewsPunjabTop News

ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਦੁਪਹਿਰ 3 ਵਜੇ ਗਵਰਨਰ ਹਾਊਸ ਜਾਣਗੇ CM ਕੈਪਟਨ : ਸੂਤਰ

ਚੰਡੀਗੜ੍ਹ  : ਪੰਜਾਬ ਕਾਂਗਰਸ ਦੀ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਬੈਠਕ ਤੋਂ ਪਹਿਲਾਂ ਦੁਪਹਿਰ 3 ਵਜੇ ਗਵਰਨਰ ਹਾਊਸ ਜਾ ਸਕਦੇ ਹਨ।

ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਨਾਲ ਜੁੜੀ ਵੱਡੀ ਖ਼ਬਰ, ਛਿੜੀ ਚਰਚਾ D5 Channel Punjabi

ਮੰਨਿਆ ਅਜਿਹਾ ਜਾ ਰਿਹਾ ਹੈ ਕਿ ਸੀਐਮ ਕੈਪਟਨ ਅੱਜ ਗਵਰਨਰ ਨਾਲ ਮਿਲ ਕੇ ਆਪਣਾ ਅਸਤੀਫਾ ਸੌਂਪ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button