Breaking NewsPunjabTop News
‘ ਵਿਧਾਇਕ ਨਰੇਸ਼ ਯਾਦਵ ਨੂੰ ਹਾਈਕੋਰਟ ਤੋਂ ਰਾਹਤ, ਦੋ ਸਾਲ ਦੀ ਸਜ਼ਾ ਮੁਅੱਤਲ
ਮਾਲੇਰਕੋਟਲਾ ਵਿੱਚ ਕੁਰਾਨ ਸ਼ਰੀਫ ਦੀ ਬੇਅਦਬੀ ਦਾ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਦਿੱਲੀ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ। 2016 ਵਿੱਚ, ਯਾਦਵ ‘ਤੇ ਬੇਅਦਬੀ ਦਾ ਦੋਸ਼ ਲਗਾਇਆ ਗਿਆ ਸੀ ਅਤੇ ਪਿਛਲੇ ਹਫ਼ਤੇ ਮਾਲੇਰਕੋਟਲਾ ਜ਼ਿਲ੍ਹਾ ਅਦਾਲਤ ਨੇ ਉਸ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ‘ਤੇ ਹਾਈ ਕੋਰਟ ਨੇ ਅੱਜ ਦੋ ਸਾਲ ਲਈ ਸਜ਼ਾ ਮੁਅੱਤਲ ਕਰ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.