Breaking NewsD5 specialNewsPunjabTop News

ਵਿਧਾਇਕ ਸਿਮਰਜੀਤ ਬੈਂਸ ਨੂੰ ਬਰਨਾਲਾ ਜੇਲ੍ਹ ‘ਚ ਰੱਖਿਆ ਜਾਵੇਗਾ

ਲੁਧਿਆਣਾ : ਜਬਰ ਜਨਾਹ ਸਮੇਤ ਹੋਰ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ ਵੱਲੋਂ ਵੇਰਕਾ ਮੁਲਾਜ਼ਮਾਂ ਨਾਲ ਉਲਝਣ ਅਤੇ ਡਿਊਟੀ ‘ਚ ਰੁਕਾਵਟ ਪਾਉਣ ਦੇ ਮਾਮਲੇ ‘ਚ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ।

Delhi ਤੋਂ Mann ’ਤੇ ਵੱਡੀ ਕਾਰਵਾਈ, ਦੇਵੇਗਾ ਅਸਤੀਫ਼ਾ! BJP ਨੇ ਘੁਮਾਤੀ ਸਾਰੀ ਗੇਮ | D5 Channel Punjabi

ਜਦੋਂ ਪੁਲਿਸ ਮੁਲਾਜ਼ਮ ਉਨ੍ਹਾਂ ਨੂੰ ਲੈ ਕੇ 2 ਵਜੇ ਦੇ ਕਰੀਬ ਕੇਂਦਰੀ ਜੇਲ੍ਹ ਲੁਧਿਆਣਾ ਪਹੁੰਚੇ ਤਾਂ ਉੱਥੇ ਜੇਲ੍ਹ ਅਧਿਕਾਰੀਆਂ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਸਾਬਕਾ ਵਿਧਾਇਕ ਬੈਂਸ ਨੂੰ ਬਰਨਾਲਾ ਜੇਲ੍ਹ ਲਿਜਾਣ ਲਈ ਕਿਹਾ, ਜਿੱਥੇ ਕਿ ਹੁਣ ਸਾਬਕਾ ਵਿਧਾਇਕ ਬੈਂਸ ਨੂੰ ਬਰਨਾਲਾ ਜੇਲ੍ਹ ਲਿਜਾਇਆ ਜਾ ਰਿਹਾ ਹੈ। ਬੈਂਸ ਦੇ ਭਰਾ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵਲੋਂ ਇਸ ਦਾ ਕਾਰਨ ਪੁੱਛਣ ਤੇ ਉਹ ਕੋਈ ਸਪੱਸ਼ਟ ਜਾਣਕਾਰੀ ਨਹੀਂ ਦੇ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button