Breaking NewsD5 specialNewsPunjabTop News

ਵਿਧਾਇਕ ਸੁੰਦਰ ਸ਼ਾਮ ਅਰੋੜਾ ਤੋਂ ਬਾਅਦ ਹੁਣ CM ਚੰਨੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਪਹੁੰਚੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅੱਜ ਵਿਧਾਇਕਾਂ ਨੂੰ ਮਿਲਣ ਦਾ ਪ੍ਰੋਗਰਾਮ ਹੈ।ਦੱਸ ਦੇਈਏ ਕਿ ਸਾਬਕਾ ਮੰਤਰੀ ਅਤੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੂੰ ਮਿਲਣ ਤੋਂ ਬਾਅਦ ਉਹ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਘਰ ਪਹੁੰਚੇ ਹਨ।

ਰਾਜਾ ਵੜਿੰਗ ਦਾ ਹੋਰ ਵੱਡਾ ਧਮਾਕਾ, ਹੁਣ ਇਸ ਸ਼ਹਿਰ ‘ਚ ਪਹੁੰਚ ਕੀਤਾ ਨਵਾਂ ਕੰਮ D5 Channel Punjabi

ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤ੍ਰਿਪਤ ਬਾਜਵਾ, ਵਿਧਾਇਕ ਫਤਿਹ ਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਉਨ੍ਹਾਂ ਨਾਲ ਨਜ਼ਰ ਆਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button