Breaking NewsD5 specialNewsPoliticsPunjab

ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਆਹ ਕੀ ਬੋਲੇ ਸਿੰਘ ਸਾਹਿਬ ! (ਵੀਡੀਓ)

ਅੱਜ ਤੋਂ ਸ਼ੁਰੂੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ, 3 ਦਿਨ ਤੱਕ ਚੱਲੇਗਾ ਇਹ ਸੈਸ਼ਨ।

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ, ਮੁਲਾਕਾਤ ਮਗਰੋਂ ਕੀਤੀ ਪ੍ਰੈੱਸ ਕਾਨਫ਼ਰੰਸ। ਪਾਕਿਸਤਾਨ ਫੇਰੀ ਤੋਂ ਬਾਅਦ ਕੈਪਟਨ ਅਤੇ ਸਿੱਧੂ ਦੀ ਇਹ ਹੈ ਪਹਿਲੀ ਮੁਲਾਕਾਤ।

Read Also ਪੰਜਾਬ ਵਿਧਾਨ ਸਭਾ ਸਰਦ ਰੁੱਤ ਸੈਸ਼ਨ ਦੀ ਅੱਜ ਤੋਂ ਸ਼ੁਰੂਆਤ

ਅੰਮ੍ਰਿਤਸਰ ਬੰਬ ਕਾਂਡ ਦੇ ਮੁਲਜ਼ਮ ਅਵਤਾਰ ਸਿੰਘ ਦੀ ਵਕੀਲ ਕੁਲਵਿੰਦਰ ਕੌਰ ਨੇ ਕੀਤੀ ਵਿਸ਼ੇਸ਼ ਗੱਲਬਾਤ, ਕਿਹਾ ਅਵਤਾਰ ਸਿੰਘ ਨੂੰ ਫਸਾਉਣ ਲਈ ਪੁਲਿਸ ਘੜ੍ਹ ਰਹੀ ਹੈ ਝੂਠੀਆਂ ਕਹਾਣੀਆਂ।

ਵਿਆਹ ਦੇ ਬੰਧਨ ‘ਚ ਬੱਝੇ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ, ਬਾਲੀਵੁੱਡ ਦੀਆਂ ਪ੍ਰਮੁੱਖ ਹਸਤੀਆਂ ਨੇ ਕੀਤੀ ਸ਼ਿਰਕਤ। ਪੰਜਾਬ ਦੀਆਂ ਵੀ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਿਲ…ਗੁਰਦਾਸ ਮਾਨ ਨੇ ਆਪਣੀ ਗਾਇਕੀ ਦੇ ਬਖੇਰੇ ਖ਼ੂਬ ਰੰਗ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button