ਵਿਧਾਨ ਸਭਾ ਚੋਣਾਂ ਤੋਂ ਪਹਿਲਾਂ Priyanka Gandhi Vadra ਨੇ ਕੀਤਾ ਵੱਡਾ ਐਲਾਨ
ਨਵੀਂ ਦਿੱਲੀ : ਯੂ.ਪੀ.ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ Priyanka Gandhi Vadra ਨੇ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ।Priyanka ਨੇ ਵੱਡਾ ਐਲਾਨ ਕਰਦਿਆ ਕਿਹਾ ਹੈ ਕਿ ਉਤਰ ਪ੍ਰਦੇਸ਼ ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ 10 ਲੱਖ ਰੁਪਏ ਤੱਕ ਦਾ ਇਲਾਜ ਫਰੀ ਕੀਤਾ ਜਾਵੇਗਾ।
Khabran Da Sira🔴LIVE : ਕਿਸਾਨਾਂ ਲਈ CM ਚੰਨੀ ਦਾ ਐਲਾਨ, ਤੋਮਰ ਦੇ ਬਿਆਨ ‘ਤੇ ਭੜਕੇ ਕਿਸਾਨ, ਭਖਿਆ ਮਾਹੌਲ
ਜ਼ਿਕਰਯੋਗ ਹੈ ਕਿ ਇਸ ਐਲਾਨ ਤੋਂ ਪਹਿਲਾਂ Priyanka Gandhi Vadra ਨੇ ਬਾਰਾਬਾਂਕੀ ਵਿੱਚ 7 ਵਾਅਦਿਆਂ ਦਾ ਐਲਾਨ ਕੀਤਾ ਸੀ ਇਹ ਐਲਾਨ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ ਜ਼ਰੀਏ ਕੀਤਾ ਹੈ।
कोरोना काल में और अभी प्रदेश में फैले बुखार में सरकारी उपेक्षा के चलते उप्र की स्वास्थ्य व्यवस्था की जर्जर हालत सबने देखी।
सस्ते व अच्छे इलाज के लिए घोषणापत्र समिति की सहमति से यूपी कांग्रेस ने निर्णय लिया है कि सरकार बनने पर
‘कोई भी हो बीमारी
मुफ्त होगा 10 लाख तक इलाज सरकारी।’ pic.twitter.com/wJbTZXbjmk— Priyanka Gandhi Vadra (@priyankagandhi) October 25, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.