Breaking NewsD5 specialIndiaNewsPunjabTop News

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ

ਨਵੀਂ ਦਿੱਲੀ/ਚੰਡੀਗੜ੍ਹ: ਕਾਂਗਰਸ ਪਾਰਟੀ ਹਾਈ ਕਮਾਂਡ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨੂੰ ਨਵਾਂ ਅਹੁਦਾ ਸੰਭਾਲਿਆ। ਦੱਸ ਦਈਏ ਕਿ ਹਾਈ ਕਮਾਂਡ ਨੇ Sunil Kumar Jakhar ਨੂੰ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਹੈ। ਦੂਜੇ ਪਾਸੇ ਹਾਈ ਕਮਾਂਡ ਨੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ Partap Singh Bajwa ਨੂੰ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button