Breaking NewsD5 specialIndiaNewsPunjabTop News

ਵਿਧਾਨ ਸਭਾ ਚੋਣਾਂ : 3 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆ ਸਕਦੇ ਨੇ PM Modi, ਵੱਡੇ ਐਲਾਨ ਦੀ ਸ਼ੰਕਾ

ਚੰਡੀਗੜ੍ਹ/ਨਵੀਂ ਦਿੱਲੀ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਇਸ ‘ਚ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆ ਸਕਦੇ ਹਨ।

ਕਿਸਾਨ ਜਥੇਬੰਦੀਆਂ ਦੀ ਸਿਆਸੀ ਐਂਟਰੀ, ਭਾਜਪਾ ਦੀ ਗੱਲ ਹੋਈ ਸੱਚ D5 Channel Punjabi

ਹਾਲਾਂਕਿ ਇਸਦੀ ਰੂਪਰੇਖਾ ਤਿਆਰ ਹੋਣੀ ਅਜੇ ਬਾਕੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਪੀਐਮ ਚੋਣਾਂ ਦੇ ਮੱਦੇਨਜ਼ਰ ਕੋਈ ਵੱਡਾ ਐਲਾਨ ਕਰ ਸਕਦੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button