Breaking NewsD5 specialNewsPunjabTop News

ਵਿਧਾਨ ਸਭਾ ‘ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ SYL ਦਾ ਮੁੱਦਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਐੱਸ.ਵਾਈ.ਐੱਲ. ਗੀਤ ਦਾ ਮੁੱਦਾ ਚੁੱਕਿਆ ਗਿਆ।

ਮੂਸੇਵਾਲਾ ਦੇ ਸਾਥੀ ਨੂੰ ਹਾਈਕੋਰਟ ਦਾ ਝਟਕਾ! ਕਤ+ਲ ‘ਚ ਖੁਲਾਸਾ? D5 Channel Punjabi

ਉਨ੍ਹਾਂ ਕਿਹਾ ਕਿ ਇਸ ਗੀਤ ਨਾਲ ਪੂਰੇ ਪੰਜਾਬ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਗੀਤ ‘ਤੇ ਕੇਂਦਰ ਸਰਕਾਰ ਵਲੋਂ ਬੈਨ ਲਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button