Breaking NewsD5 specialIndiaNewsPoliticsPunjab

ਵਿਧਾਨ ਸਭਾ ‘ਚ ਫੇਰ ਆਇਆ ਸੁਖਪਾਲ ਖਹਿਰਾ

ਚੰਡੀਗੜ੍ਹ : ਵਿਧਾਨ ਸਭਾ ਦੇ ਅੰਦਰ ਵੀ ਮਾਹੌਲ ਹੰਗਾਮੇ ਭਰਪੂਰ ਬਣਿਆ ਹੋਇਆ ਸੀ। ਡੀਜੀਪੀ ਦਿਨਕਰ ਗੁਪਤਾ ਦੇ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਖ਼ਿਲਾਫ਼ ਲੱਗੇ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਅਕਾਲੀ ਦਲ ਤੇ ਬੀਜੇਪੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਸੈਸ਼ਨ ਵਿੱਚ ਲਗਾਤਾਰ ਨਾਅਰੇਬਾਜ਼ੀ ਕੀਤੀ ਜਿਸ ਕਾਰਨ ਕਈ ਵਾਰ ਵਿਧਾਨ ਸਭਾ ਦਾ ਸੈਸ਼ਨ ਸਪੀਕਰ ਨੂੰ ਉਠਾਉਣਾ ਪਿਆ।

ਵਿਧਾਨ ਸਭਾ ‘ਚ ਫੇਰ ਆਇਆ Sukhpal Khaira | ਆਮ ਆਦਮੀ ਪਾਰਟੀ ਨੂੰ ਲਿਆਂਦੀਆਂ ਤ੍ਰੇਲੀਆਂ | Harpal Cheema ‘ਤੇ ਭੜਕਿਆ (Video)

ਵਿਧਾਨ ਸਭਾ ਸੈਸ਼ਨ ਵਿੱਚ ਸੁਖਪਾਲ ਸਿੰਘ ਖਹਿਰਾ ਦੇ ਗਰੁੱਪ ਦੇ ਵਿਧਾਇਕਾਂ ਨੇ ਵੀ ਸ਼ਮੂਲੀਅਤ ਕੀਤੀ। ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੀਜੀਪੀ ਦੇ ਬਿਆਨ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਕਾਰਨ ਉਹ ਵਿਸ਼ੇਸ਼ ਤੌਰ ‘ਤੇ ਆਪਣੀ ਗੱਲ ਕਹਿਣ ਲਈ ਉਹ ਵਿਧਾਨ ਸਭਾ ਦੇ ਇਜਲਾਸ ਵਿੱਚ ਪਹੁੰਚੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button