Breaking NewsD5 specialNewsPunjabTop News

ਵਿਧਾਨ ਸਭਾ ਦੀ ਕਾਰਵਾਈ ਦਾ ਹੁਣ ਹੋਵੇਗਾ ਲਾਈਵ ਟੈਲੀਕਾਸਟ

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਪੰਜਾਬ ਵਿਧਾਨ ਸਭਾ ‘ਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਵਿਧਾਨ ਸਭਾ ਦੀ ਕਾਰਵਾਈ ਦਾ ਹੁਣ ਲਾਈਵ ਟੈਲੀਕਾਸਟ ਹੋਵੇਗਾ। ਉਥੇ ਹੀ ਸਰਬ ਸੰਮਤੀ ਨਾਲ ਕੁਲਤਾਰ ਸਿੰਘ ਸੰਧਵਾਂ ਦੀ ਸਪੀਕਰ ਵਜੋਂ ਚੋਣ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Punjab Vidhan Sabha Session 2022 : Vidhan Sabha ਤੋਂ Bhagwant Mann ਦਾ ਵੱਡਾ ਐਲਾਨ, ਖੁਸ਼ ਕਰਤੇ ਪੰਜਾਬੀ!

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 19 ਤਾਰੀਖ਼ ਤੋਂ ਸ਼ੁਰੂ ਹੋਇਆ ਸੀ, ਜੋ ਕਿ 22 ਮਾਰਚ ਤੱਕ ਚਲੇਗਾ। ਅੱਜ ਪੰਜਾਬ ਵਿਧਾਨ ਸਭਾ ’ਚ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲੇਦੇ ਹੋਏ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਹੁਣ ਲਾਈਵ ਟੈਲੀਕਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਭਾ ਬਾਰੇ ਲੋਕਾਂ ਨੂੰ ਜਾਣਨਾ ਚਾਹੀਦਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button