PunjabTop News

ਵਿਨੋਦ ਘਈ ਬਣੇ ਪੰਜਾਬ ਦੇ ਨਵੇਂ AG, ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ : ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਵਜੋਂ ਨਿਯੁਕਤੀ ‘ਤੇ ਮੋਹਰ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ‘ਚ ਐਡੀਸ਼ਨਲ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button