Breaking NewsD5 specialNewsPunjabTop News

ਵਿਰੋਧੀ ਪਾਰਟੀਆਂ ਦੀ ਅੱਜ ਹੋਣ ਵਾਲੀ ਮੀਟਿੰਗ ਟਲੀ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਵੱਲੋਂ ਅੱਜ ਬੁਲਾਈ ਗਈ ਵਿਰੋਧੀ ਪਾਰਟੀਆਂ ਦੀ ਮੀਟਿੰਗ ਟਲ ਗਈ ਹੈ।

ਸਿੱਧੂ ਮੂਸੇਵਾਲਾ ਦੀ ਪੋਸਟਮਾਰਟਮ ਰਿਪੋਰਟ ’ਚ ਖੁਲਾਸੇ | D5 Channel Punjabi

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਮੀਟਿੰਗ ਲਈ ਹੋਰ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਨੇ ਸਿੱਧੂ ਮੂਸੇਵਾਲਾ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੀਟਿੰਗ ਬੁਲਾਈ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button