Breaking NewsPunjabTop News

ਵਿਸ਼ਵ ਪ੍ਰਸਿੱਧ ਮੁੱਕੇਬਾਜ਼ ਕੌਰ ਸਿੰਘ ਖਨਾਲ ਦਾ ਦਿਹਾਂਤ

ਓਲੰਪੀਅਨ ਮੁੱਕੇਬਾਜ਼, ਪਦਮਸ਼੍ਰੀ, ਅਰਜਨਾ ਅਵਾਰਡੀ ਅਤੇ ਏਸ਼ੀਆ ਗੋਲਡ ਮੈਡਲਿਸਟ ਕੌਰ ਸਿੰਘ ਖਨਾਲ ਖੁਰਦ ਦਾ ਦਿਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜੀਵਨੀ ਸਲੇਬਸ ਵਿੱਚ ਛਾਪਣ ਦਾ ਫੈਸਲਾ ਲਿਆ ਹੈ। 1971 ਵਿਚ ਫ਼ੌਜ ਵਿੱਚ ਆਉਣ ਮਗਰੋਂ ਕੌਰ ਸਿੰਘ ਨੇ 1977 ਵਿੱਚ ਮੁੱਕੇਬਾਜ਼ੀ ਸ਼ੁਰੂ ਕੀਤੀ ਸੀ।

ਕਿਸਾਨਾਂ ਨਾਲ ਸ਼ਰੇਆਮ ਹੋ ਰਹੀ ਠੱਗੀ, ਠੱਗਾਂ ਨੇ ਕੱਢਿਆ ਨਵਾਂ ਤਰੀਕਾ, ਬਚਣ ਲਈ ਕਰ ਲਓ ਜਾਂਚ | D5 Channel Punjabi

1979 ਤੋਂ 1983 ਦੇ ਅਰਸੇ ਦੌਰਾਨ ਉਨ੍ਹਾਂ ਨੇ ਸੀਨੀਅਰ ਕੌਮੀ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮੇ ਜਿੱਤੇ।1982 ਦੀਆਂ ਏਸ਼ਿਆਈ ਖੇਡਾਂ ਸਮੇਤ ਕੌਮਾਂਤਰੀ ਮੁਕਾਬਲਿਆਂ ’ਚ ਛੇ ਸੋਨ ਤਗਮੇ ਜਿੱਤੇ। ਉਹ ਇਕੋ ਇਕ ਮੁੱਕੇਬਾਜ਼ ਹੈ ਜਿਸ ਨੇ 1980 ਵਿੱਚ ਮਹਾਨ ਬਾਕਸਰ ਮੁਹੰਮਦ ਅਲੀ ਖ਼ਿਲਾਫ਼ ਪ੍ਰਦਰਸ਼ਨੀ ਮੈਚ ਖੇਡਿਆ। ਫ਼ੌਜ ਵਿੱਚੋਂ ਸੂਬੇਦਾਰ ਸੇਵਾ ਮੁਕਤ ਹੋਣ ਮਗਰੋਂ ਪੰਜਾਬ ਪੁਲਿਸ ਵਿੱਚ ਏਐਸਆਈ ਵਜੋਂ ਨੌਕਰੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button