Breaking NewsD5 specialInternationalNewsPunjabTop News

ਵਿਸਾਖੀ ‘ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਮਿਲੀ ਇਜਾਜ਼ਤ

ਇਸਲਾਮਾਬਾਦ/ਅੰਮ੍ਰਿਤਸਰ  : ਖਾਲਸਾ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ  ਦੇ ਦਰਸ਼ਨ ਕਰਨ ਲਈ ਪਾਕਿਸਤਾਨ ਸਰਕਾਰ ਨੇ ਆਗਿਆ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸਤਵੰਤ ਸਿੰਘ  ਨੇ ਇੱਕ ਵੀਡੀਓ  ਜਾਰੀ ਕਰ ਦਿੱਤੀ ਹੈ।

ਮੁੱਖ ਮੰਤਰੀ ਘੇਰਨ ਦਾ ਹੋਇਆ ਅਸਰ,ਝੁਕ ਗਈ ਸਰਕਾਰ ,ਸਵੇਰੇ ਹੀ ਸੁਣਾ ਦਿੱਤੀ ਕਿਸਾਨਾਂ ਨੂੰ ਖੁਸ਼ਖਬਰੀ!

ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਸਿਹਤ ਮੰਤਰੀ ਨਾਲ ਗੱਲਬਾਤ ਕਰ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਟਾਰੀ ਸੜਕ ਸਰਹੱਦ ਦੇ ਰਸਤੇ ਪਾਕਿਸਤਾਨ ‘ਚ ਪਰਵੇਸ਼  ਕਰਨ ਵਾਲੇ ਸ਼ਰਧਾਲੂਆਂ ਨੂੰ ਗੁਰਦੁਆਰਾ ਪੰਜਾ ਸਾਹਿਬ ਸਮੇਤ ਵੱਖ – ਵੱਖ ਗੁਰਦੁਆਰਾ ਸਾਹਿਬਾਨ ‘ਚ ਜਾਣ ਦੀ ਆਗਿਆ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button