PunjabPunjabTop News

ਵੈਟਰਨਰੀ ਸੰਸਥਾਵਾਂ ਲਈ ਕਰਵਾਏ ਗਏ 1.85 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵੈਟਰਨਰੀ ਸੰਸਥਾਵਾਂ ਵਿੱਚ ਸਹੂਲਤਾਂ ਦੇ ਵਿਸਥਾਰ ਲਈ 1.85 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਅਤੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਉਪਕਰਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਬਹੁਤ ਸਾਰੀਆਂ ਇਨਡੋਰ ਸੇਵਾਵਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਦਾ ਇਲਾਜ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸਹੂਲਤਾਂ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button