Breaking NewsD5 specialNewsPunjabTop News

ਵੋਟਿੰਗ ਮਸ਼ੀਨ ਖ਼ਰਾਬ ਹੋਣ ਕਾਰਨ ਆਈਆਂ ਮੁਸ਼ਕਿਲਾਂ

ਤਰਨਤਾਰਨ : ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ 45 ਮਿੰਟ ਤੋਂ ਵੋਟ ਪਾਉਣ ਲਈ ਇੰਤਜ਼ਾਰ ਕਰ ਰਹੇ ਹਨ | ਵੋਟਿੰਗ ਮਸ਼ੀਨ ਖ਼ਰਾਬ ਹੋਣ ਦੇ ਕਾਰਨ ਮੁਸ਼ਕਿਲ ਆ ਰਹੀ ਹੈ।

ਭਦੌੜ ‘ਚ ਹੋ ਗਿਆ ਹੰਗਾਮਾ, ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਪਲਟੀ ਬਾਜ਼ੀ, ਪਾਤੀ ਗੇਮ ! D5 Channel Punjab

ਉੱਥੇ ਹੀ ਸਾਬਕਾ ਵਿਧਾਇਕ ਤੇ ਵਿਧਾਨ ਸਭਾ ਹਲਕਾ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button