Breaking NewsD5 specialIndiaNewsPoliticsPunjabTop News

ਵੱਡਾ ਝਟਕਾ : DSGMC ਦੀਆਂ ਚੋਣਾਂ ਨਹੀਂ ਲੜ ਸਕੇਗਾ ਅਕਾਲੀ ਦਲ, ਨੋਟੀਫਿਕੇਸ਼ਨ ‘ਚ ਸਿਰਫ 6 ਪਾਰਟੀਆਂ ਦੇ ਨਾਮ ਸ਼ਾਮਿਲ

ਨਵੀਂ ਦਿੱਲੀ : ਦਿੱਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ, ਜਿਸ ‘ਚ 6 ਧਾਰਮਿਕ ਪਾਰਟੀਆਂ ਦਾ ਨਾਮ ਸ਼ਾਮਿਲ ਹੈ। ਇਸ ਲਿਸਟ ‘ਚ ਸ਼੍ਰੋਮਣੀ ਅਕਾਲੀ ਦਲ ਦਾ ਨਾਮ ਨਹੀਂ ਹੈ। ਗੁਰਦੁਆਰਾ ਚੋਣ ਕਮਿਸ਼ਨ ਵੱਲੋਂ 6 ਧਾਰਮਿਕ ਪਾਰਟੀਆਂ ਨੂੰ ਚੋਣ ਨਿਸ਼ਾਨ ਵੰਡੇ ਗਏ ਹਨ।

ਕਿਸਾਨ ਨੇ ਗਰੇਵਾਲ ਨੂੰ ਦਿੱਤੀ ਸਿੱਧੀ ਧਮਕੀ ! ਭੜਕਿਆ ਹਰਜੀਤ ਗਰੇਵਾਲ ! ਪੈ ਗਿਆ ਨਵਾਂ ਪੰਗਾ !

ਦੱਸ ਦਈਏ ਕਿ  ਇਸ ਤੋਂ ਪਹਿਲਾਂ Directorate Gurdwara Elections ਨੇ ਅਕਾਲੀ ਦਲ ਨੂੰ ਨੋਟਿਸ ਭੇਜਿਆ ਸੀ, ਜਿਸ ‘ਚ ਇਹ ਸਪੱਸ਼ਟ ਕਰਨ ਨੂੰ ਕਿਹਾ ਗਿਆ ਸੀ ਕੀ ਅਕਾਲੀ ਦਲ ਧਾਰਮਿਕ ਪਾਰਟੀ ਦੇ ਤੌਰ ‘ਤੇ ਚੋਣਾਂ ਲੜਨ ਦੇ ਲਾਇਕ ਹੈ। ਹਾਲਾਂਕਿ  ਇਸ ਨੋਟਿਸ ਦੇ ਖਿਲਾਫ ਅਕਾਲੀ ਦਲ ਹਾਈਕੋਰਟ ਪਹੁੰਚ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button