Breaking NewsD5 specialNewsPunjabTop News

ਵੱਡੀ ਖਬਰ : ਅਕਾਲੀ ਦਲ ਨੇ 6 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਪਾਰਟੀਆਂ ਆਪਣੇ – ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਇਸ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 6 ਹੋਰ ਨਵੇਂ ਉਮੀਦਵਾਰਾਂ ਦੀ ਘੋਸ਼ਣਾ ਕਰ ਦਿੱਤੀ ਹੈ।

ਹਰੀਸ਼ ਰਾਵਤ ਦਾ ਪੰਜ ਪਿਆਰਿਆਂ ਬਾਰੇ ਬਿਆਨ , ਹੋਵੇਗੀ ਵੱਡੀ ਕਾਰਵਾਈ ! D5 Channel Punjabi

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌੜ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ, ਜੈਤੋ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮੰਤਰ ਐੱਸ. ਬਰਾੜ, ਮੁਕਤਸਰ ਤੋਂ ਕੰਵਰਜੀਤ ਐੱਸ. ਰੋਜ਼ੀ ਬਰਕੰਦੀ ਅਤੇ ਫ਼ਰੀਦਕੋਟ ਤੋਂ ਪਰਮਬੰਸ ਐੱਸ . ਰੋਮਾਣਾ ਨੂੰ ਵਿਧਾਨ ਸਭਾ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button