PunjabTop News

ਵੱਡੀ ਖ਼ਬਰ : ਖਰੜ ਤੋਂ ਅੱਤਵਾਦੀ ਲਖਬੀਰ ਸਿੰਘ ਲੰਡਾ ਦਾ ਕਰੀਬੀ ਗੁਰਗਾ ਕਾਬੂ

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਖਰੜ ਤੋਂ ਸਾਹਮਣੇ ਆ ਰਹੀ ਹੈ, ਇੱਥੇ ਸਟੇਟ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਅਨੁਸਾਰ ਇੱਥੋਂ ਸਪੈੱਸ਼ਲ ਸੈੱਲ ਨੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਕਰੀਬੀ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ।

ਪਰਾਲੀ ਦਾ ਲੱਭ ਲਿਆ ਹੱਲ, ਆਹ ਪੰਜਾਬੀ ਨੇ ਬਣਾਤੀ ਸੁਪਰ ਮਸ਼ੀਨ, ਖਰੀਦਣ ਵਾਲਿਆਂ ਦੀ ਲੱਗੀ ਭੀੜ | D5 Channel Punjabi

ਜਾਣਕਾਰੀ ਅਨੁਸਾਰ ਉਸਦੇ ਕੋਲੋਂ 100 ਗ੍ਰਾਮ ਤੋਂ ਜਿਆਦਾ ਹੈਰੋਇਨ ਵੀ ਪ੍ਰਾਪਤ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਨਮੋਲ ਦੀਪ ਦੱਸੀ ਜਾ ਰਹੀ ਅਤੇ ਇਹ ਤਰਨਤਾਰਨ ਦਾ ਰਹਿਣ ਵਾਲਾ ਹੈ। ਇਸ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਦੇ ਜਰੀਏ ਪੁਲਿਸ ਸਰਹੱਦ ਪਾਰ ਤੋਂ ਆਉਣ ਵਾਲੇ ਹਥਿਆਰਾਂ ਅਤੇ ਨਸ਼ਿਆਂ ਦੇ ਬਾਰੇ ਵਿੱਚ ਲੀਡ ਪ੍ਰਾਪਤ ਕਰ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button